Friendship Day Status in Punjabi

  • ਪੁੱਛ ਉਨਾਂ ਫੁੱਲਾਂ ਤੋਂ ਜਿਨਾਂ ਨਾਲ ਰੁੱਸੀਆ ਹੋਈਆਂ ਬਹਾਰਾਂ ਨੇ , ਤੂੰ ਤਾਂ ਮੂੰਹ ਮੋੜਕੇ ਚਲੀ ਗਈ ਸੀ , ਪਰ ਮੇਰਾ ਸਾਥ ਨਾ ਛੱਡਿਆ ਯਾਰਾਂ ਨੇ
  • ਕਿਤੇ ਪੈ ਜਾਵੇ ਦੁੱਖ ,ਕਿਤੇ ਪੈ ਜਾਵੇ ਮੁਸੀਬਤ ,
    ਯਾਰਾਂ ਦੇ ਨਾਲ ਨੇ ਹਰ ਵੇਲੇ ਯਾਰ ਖੜਦੇ ,
    ਯਾਰ ਹੋਣ ਨਾਲ , ਡਰ ਕੇਹੜੀ ਗੱਲ ਦਾ ,
    ਯਾਰ ਹੁੰਦੇ ਨੇ ਸਿਰਹਾਣੇ ਪੇਈ ਤਲਵਾਰ ਵਰਗੇ ॥
  • ਬਿਨਾ ਸੂਰਜ ਦੇ ਕਦੇ ਸਵੇਰਾ ਨਹੀਂ ਹੁੰਦਾ, ਜਿਵੇਂ ਰਾਤ ਦੇ ਬਿਨਾ ਹਨੇਰਾ ਨਹੀਂ ਹੁੰਦਾ,
    ਨਿਭਾਨਾ ਪੈਂਦਾ ਹੈ ਰਿਸ਼ਤਿਆਂ ਨੂੰ, ਸਿਰਫ ਯਾਰ ਨੂੰ ਯਾਰ ਕਿਹ ਦੇਣਾ ਹੀ ਬਥੇਰਾ ਨਹੀਂ ਹੁੰਦਾ..
  • ਦੋਸਤਾਂ ਨੂੰ ਹਰ ਮਿਹਫਿਲ ਵਿਚ ਯਾਦ ਕਰਾਂਗੇ ,
    ਹਮੇਸ਼ਾ ਰੱਬ ਦਾ ਧੰਨਵਾਦ ਕਰਾਂਗੇ ,
    ਨਾ ਮਿਲਿਆ ਸੀ, ਨਾ ਮਿਲੇਗਾ ਤੇਰੇ ਜੇਹਾ ਦੋਸਤ ,
    ਅੱਜ ਹੀ ਨਹੀ ਹਮੇਸ਼ਾ ਏਸ ਗੱਲ ਤੇ ਨਾਜ਼ ਕਰਾਂਗੇ…
  • ਜ਼ਿੰਦਗੀ ਮੇਰੀ ਏ , ਮੇਰੇ ਇਕ ਦੋਸਤ ਦੀ ਅਮਾਨਤ
    ਰੱਖੀ ਰੱਬਾ ਮੇਰਿਆ ਸਦਾ ਉਸਨੂੰ ਸਲਾਮਤ
    ਦੇਵੀ ਓਹਨੂੰ ਖੁਸ਼ੀ ਪੂਰੇ ਸੰਸਾਰ ਦੀ
    ਬਣ ਜਾਵੇ ਓਹ ਤਾਰੀਫ਼ ਹਰ ਇਕ ਜ਼ੁਬਾਨ ਦੀ …
  • ਯਾਰੀ ਵਿਚ ਨਫੇ ਨੁਕਸਾਨ ਨਹੀਓਂ ਵੇਖੀਦੇ, ਮੰਜਿਲਾ ਦੇ ਸਾਹਮਣੇ ਤੂਫ਼ਾਨ ਨਹੀਓਂ ਵੇਖੀਦੇ , ਯਾਰਾਂ ਦੇ ਗੁਨਾਹਾਂ ਦਾ ਹਿਸਾਬ ਨਹੀਓਂ ਜੋੜੀਦਾ, ਆਪਣੇ ਪਿਆਰਿਆਂ ਦਾ ਦਿਲ ਨਹੀਓਂ ਤੋੜੀ ਦਾ ॥
  • ਦੋਸਤੀ ਕਰੋ ਤੋ ਹਮੇਸ਼ਾ ਮੁਸਕਰਾ ਕੇ ,
    ਕਿਸੀ ਕੋ ਧੋਖਾ ਨਾ ਦੋ ਆਪਣਾ ਬਣਾ ਕੇ ,
    ਕਰ ਲੋ ਯਾਦ ਜਬ ਤਕ ਹਮ ਜਿੰਦਾ ਹੈਂ,
    ਫਿਰ ਨਾ ਕਹਿਨਾ ਚਲੇ ਗਏ ਦਿਲ ਮੇਂ ਯਾਦੇਂ ਬਸਾ ਕੇ ॥
  • ਯਾਰੀ ਲਾਈ ਦਾ ਕਦੀ ਏਹਸਾਨ ਨਹੀਂ ਹੁੰਦਾ,
    ਯਾਰਾਂ ਨੂੰ ਯਾਰੀ ਦਾ ਗੁਮਾਨ ਨਹੀਂ ਹੁੰਦਾ,
    ਯਾਰੀ ਜੇ ਲਾਈ ਹੋਵੇ ਇਮਾਨ ਰਖ ਕੇ,
    ਫ਼ੇਰ ਯਾਰ ਵੀ ਕਦੇ ਬੇਇਮਾਨ ਨਹੀਂ ਹੁੰਦਾ॥
  • ਦੋਸਤੀ ਹੁੰਦੀ ਨਹੀਂ ਏ ਭੁੱਲ ਜਾਨ ਲਈ
    ਦੋਸਤੀ ਮਿਲਦੀ ਨਹੀਂ ਏ ਖੋ ਜਾਨ ਦੇ ਲਈ
    ਦੋਸਤੀ ਸਾਡੇ ਨਾਲ ਕਰੋਗੇ ਤਾਂ “Happy” ਰਹੋਗੇ ਇੰਨਾ
    ਸਮਾਂ ਮਿਲੇਗਾ ਹੀ ਨਹੀਂ ਹੰਝੂ ਬਹਾਨ ਦੇ ਲਈ ॥
  • ਯਾਰਾ ਯਾਰੀ ਦਾ ਮਾਨ ਰੱਖੀਂ,ਦਿਮਾਗ ਵਿਚ ਨਹੀ ਪਰ ਦਿਲ ਵਿਚ ਪਹਿਚਾਨ ਰੱਖੀਂ,
    ਮੈਂ ਵੀ ਮੰਗਾ ਇੱਕ ਦੁਆ ਰੱਬ ਤੋ,ਮੇਰੇ ਸੋਹਣੇ ਦੋਸਤ ਨੂੰ ਹਰ ਦੁਖ ਤੋਂ ਅੰਜਾਨ ਰੱਖੀਂ॥
  • ਇਨ ਜ਼ਿੰਦਗੀ ਕੇ ਤੂਫਾਨੋਂ ਕਾ ਸਾਹਿਲ ਹੈ ਤੇਰੀ ਦੋਸਤੀ
    ਦਿਲ ਕੇ ਅਰਮਾਨੋ ਕੀ ਮੰਜਿਲ ਹੈ ਤੇਰੀ ਦੋਸਤੀ
    ਏਹ ਦੁਨਿਯਾ ਬਣ ਜਾਏਗੀ ਜੰਨਤ ਮੇਰੀ
    ਅਗਰ ਮੌਤ ਆਨੇ ਤਕ ਸਾਥ ਹੈ ਦੋਸਤੀ ਤੇਰੀ
  • ਅਕਸਰ ਦੁਨਿਯਾ ਵਿਚ ਦਿਲ ਮਿਲਦੇ ਨੇ , ਟੁੱਟ ਜਾਂਦੇ ਨੇ
    ਸਚੇ ਦੋਸਤ ਵੀ ਮਿਲਦੇ ਨੇ , ਫਿਰ ਬਿੱਛੜ ਜਾਂਦੇ ਨੇ
    ਪਰ ਜਦੋਂ ਇਕਠੇ ਗੁਜਾਰੇ ਦਿਨ ਯਾਦ ਆਉਂਦੇ ਨੇ ਤਾਂ
    ਹੱਸਦੀ ਹੋਈ ਅੱਖਾਂ ਚੋ ਵੀ ਹੰਝੂ ਵੱਗ ਜਾਂਦੇ ਨੇ ॥
  • ਹੱਸ ਹੱਸ ਕੇ ਕੱਟਣੀ ਜ਼ਿੰਦਗੀ ਯਾਰਾਂ ਦੇ ਨਾਲ
    ਦਿਲ ਲਾ ਲੈ ਰੱਖਣਾ ਬਹਾਰਾਂ ਦੇ ਨਾਲ
    ਕੀ ਹੋਇਆ ਜੇ ਅਸੀਂ ਸੋਹਣੇ ਨਹੀ
    ਸਾਡੀ ਯਾਰੀ ਆ ਸੋਹਣੇ ਯਾਰ ਦੇ ਨਾਲ ॥
  • ਫੁੱਲਾਂ ਦੇ ਦੇਸ਼ ਵਿਚ ਹੋਵੇ ਡੇਰਾ ਤੇਰਾ,ਤਾਰਿਆਂ ਦੇ ਵਿਚ ਹੋਵੇ ਘਰ ਤੇਰਾ,
    ਇੱਕ ਦੋਸਤ ਦੀ ਇੱਕ ਦੋਸਤੀ ਲਈ, ਅਰਦਾਸ ਹੈ ਮੇਰੀ ਰੱਬ ਨੂੰ ,ਕੇ ਤੇਰੇ ਤੋਂ ਵੀ ਹਸੀਨ ਹੋਵੇ ਨਸੀਬ ਤੇਰਾ…
  • ਕਿਸੇ ਨੂੰ ਸ਼ੋਂਕ ਕੁੜੀਆਂ ਨਾਲ ਹੱਸਣ ਹਸਾਉਣ ਦਾ, ਕਿਸੇ ਨੂੰ ਸ਼ੋਂਕ ਕੁੜੀਆਂ ਫਸਾਉਣ ਦਾ, ਪਰ ਸਾਡੇ ਸ਼ੋਂਕ ਅਵੱਲੇ ਨੇ, ਸਾਡੀ ਨਿਗਾਹ ਵਿਚ ਕੁੜੀਆਂ ਯਾਰਾਂ ਤੋਂ ਥੱਲੇ ਨੇ ॥
  • ਮੇਰੀ ਰੂਹ ਵਿਚ ਮੇਰਾ ਯਾਰ ਵਸਦਾ,ਮੇਰੀ ਅੱਖਾਂ ਵਿਚ ਉਸਦਾ ਦੀਦਾਰ ਵਸਦਾ,ਮੇਨੂੰ ਆਪਣੇ ਦਰਦਾ ਦੀ ਪਰਵਾਹ ਨਹੀਂ,ਪਰ ਰੱਬ ਕਰੇ ਹਰ ਵਕ਼ਤ ਰਹੇ ਮੇਰਾ ਯਾਰ ਹੱਸਦਾ ॥
  • Message ਆਉਂਦੇ ਨਹੀਂ ਹੁਣ ਯਾਰਾਂ ਦੇ, ਲਗਦਾ ਓ busy ਹੋ ਗਏ , ਵਿਚ ਕੰਮਾ ਕਾਰਾਂ ਦੇ
    ਮੰਨਿਆ ਦੁਨਿਆ ਚ ਕੰਮ ਹਜ਼ਾਰਾਂ ਨੇ,ਪਰ ਯਾਦ ਰੱਖਿਓ ਮਿੱਤਰੋ ” ਯਾਰਾ ਨਾਲ ਬਹਾਰਾਂ ਨੇ”…
  • ਇੱਕ ਦਿਨ ਮੈਂ ਪੁਛ ਬੈਠਾ ਰੱਬ ਨੂੰ
    ਕਿਊਂ ਦੁਸ਼ਮਨ ਬਣਾਈ ਬੈਠਾ ਹੈ ਪਿਆਰ ਨੂੰ
    ਰੱਬ ਨੇ ਮੇਨੂੰ ਜਵਾਬ ਦਿੱਤਾ
    ਤੂੰ ਵੀ ਤਾ ਰੱਬ ਬਣਾਈ ਬੈਠਾ ਹੈ ਆਪਨੇ ਯਾਰ ਨੂੰ ॥

Share this

Related Posts

Previous
Next Post »