One Liner Status For Whatsapp in Punjabi

  • ਨਾ ਤਾ ਦੇਰ ਹੈ ਤਾ ਨਾ ਹਨੇਰ ਹੈ ….. ਇਹ ਸਬ ਕਰਮਾ ਦਾ ਹੇਰ ਫੇਰ ਹੈ
  • ‎ਬੇਵਫਾ ਮਸ਼ੂਕ‬ 💁 ਤੇ ਗਿੱਦੜ ਬੜੇ ਮਜ਼ੇ ਨਾਲ ਸੌਂਦੇ ਹਨ … ਟੁੱਟੇ ਦਿਲਾਂ ਵਾਲੇ ‪ਆਸ਼ਿਕ‬😭 ਤੇ ‪ਲੰਡਰ ਕੁੱਤੇ‬ ਰਾਤ ਨੂੰ ‎ਲੁੱਕ-ਲੁੱਕ‬ ਕੇ ਰੋਂਦੇ ਹਨ…
  • ਦੁਨੀਆ ਦੋ ਰੰਗੀ …ਅੰਦਰੋ ਦੁਸ਼ਮਣ ਬਾਹਰੋ ਸੰਗੀ।
  • ਇਨਸਾਨ ਸਬ ਕੁਝ ਭੁਲਾ ਸਕਦਾ ਹੈ ..ਸਿਵਾਏ ਉਨ੍ਹਾ ਪਲਾਂ ਤੋਂ.. ਜਦੋ ਉਸਨੂੰ ਆਪਣਿਆ ਦੀ ਲੋੜ ਸੀ ….ਤੇ ਓਹ ਸਾਥ ਨਾ ਦੇਣ
  • ਇੱਜ਼ਤ ਰੁੱਲਦੀ ਤੇ ਕਿਸਮਤ ਖੁੱਲਦੀ ਦਾ ਪਤਾ ਨੀਂ ਲੱਗਦਾ…ਦੋਵੇਂ ਇੱਕ ਪਲ ‘ਚ “ਰੁੱਲ” ਤੇ ਇੱਕ ਪਲ ‘ਚ “ਖੁੱਲ” ਜਾਂਦੀਆਂ
  • ਹੰਕਾਰ ਤੇ ਪੇਟ ਜਦੋਂ ਵੱਧ ਜਾਵੇ ਫਿਰ ਇਨਸਾਨ ਚਾਹ ਕੇ ਵੀ ਕਿਸੇ ਨੂੰ ਗਲੇ ਨਹੀਂ ਲਗਾ ਸਕਦਾ
  • ਮਸ਼ਹੂਰ ਹੋਣਾ ਹੈ ਤਾਂ ਕਿਸੀ ਦੇ ਦਿਲ ਚ ਹੋਵੋ……ਇਜ਼ਤ ਤਾਂ ਪਾਉਗੇ….ਦੁਨੀਆਂ ਤਾਂ ਮਸ਼ਹੂਰੀ ਚ ਬਦਨਾਮੀ ਦਿੰਦੀ ਹੈ…
  • ਕੰਮ ਕਾਰ ਤੋ ਵੇਹਲੇ ਆ #babbu mann ਦੇ ਚੇਲੇ ਆ
  • ਅਜ਼ਾਦੀ ਬੋਲਣ ਦੀ ਹੋਣੀ ਚਾਹੀਦੀ ਹੈ,ਰੌਲ਼ਾ ਪਾਉਣ ਦੀ ਨਹੀਂ ॥
  • ਜਦੋਂ ਰਿਸ਼ਤੇ ਦੀ ਰੰਗੀਨੀ ਮੁੱਕ ਜਾਂਦੀ ਹੈ,ਤਾਂ ਸਭ ਰੰਗਾਂ ਦੇ ਨੁਕਸ ਵਿਖਾਈ ਦੇਣ ਲੱਗ ਪੈਂਦੇ ਹਨ ॥

One Liner Status For Whatsapp in Punjabi

  • ਪਹਿਲਾਂ ਇਨਸਾਨ ਬਨੋ ਫਿਰ ਹਿੰਦੂ ਯਾ ਮੁਸਲਮਾਨ ਬਨੋ॥
  • ਝੂਠ ਬੇਵਜਹ ਆਪਣੀ ਦਲੀਲ ਦਿੰਦਾ ਹੈ ਪਰ ਸੱਚ ਖੁਦ ਆਪਣਾ ਵਕੀਲ ਹੁੰਦਾ ਹੈ ॥
  • ਦਿਲ ♡ ਦੀ ਨੀ ਮਾੜੀ ਉੰਜ ਜਿੱਦੀ ਹੈ ਬੜੀ।
  • ਇਕੋ ਆ ਟਿਕਾਣਾ ..ਉਪਰ ਸੱਭ ਨੇ ਜਾਣਾ ..
  • ਬਹੁਤ ਦੂਰ ਤੱਕ ਜਾਣਾ ਪੈਂਦਾ ਹੈ ,ਇਹ ਜਾਨਣ ਲਈ ਕੇ ਤੁਹਾਡੇ ਨਜ਼ਦੀਕ ਕੌਣ ਹੈ ॥
  • ਅਸੀਂ ਜਾਹਲੀ ਨੋਟਾਂ ਵਰਗੇ ਆ, ਕਿੱਥੇ ਵਰਤੇਗੀ ਕਿੱਥੇ ਖਰਚੇਗੀ
  • ਮੌਸਮ ਤੇ ਇਨਸਾਨ ਦੋਨੋ ਹੀ ਬਦਲ ਜਾਂਦੇ ਨੇ।
  • ਉਹਦੇ ਵਿਚ ਗਲ ਹੀ ਕੁਝ ਐਸੀ ਸੀ ਕੀ..ਦਿਲ ਨਾ ਦਿੰਦੇ ਤਾਂ ਜਾਨ ਚਲੀ ਜਾਂਦੀ।
  • ਜਿਸ ਤਰ੍ਹਾਂ ਕਾਲੀ ਮਿਰਚ ਕਦੇ ਗੋਰੀ ਨਹੀਂ ਹੋ ਸਕਦੀ ਠੀਕ ਉਸੇ ਤਰ੍ਹਾਂ ਗਰਮ ਮਸਾਲਾ ਕਦੇ ਵੀ ਠੰਡਾ ਨਹੀਂ ਹੋ ਸਕਦਾ
  • ਕਿੰਨਾ ਹੋਰ ਤੂੰ ਸਤਾਨਾ ਹੁਣ ਤਾ ਹਾਂ ਕਰਦੇ ,ਕੱਲਾ ਕੱਲਾ ਸਾਹ ਕੁੜੀਏ ਤੂੰ ਮੇਰੇ ਨਾਮ ਕਰਦੇ ।
    • ਇੱਕ ਤੇਰੀ ਮੇਰੀ ਜੋੜੀ, ਉੱਤੋ ਦੋਨਾ ਨੂੰ ਅਕਲ ਥੋੜੀ,ਲੜਦੇ ਭਾਵੇ ਲੱਖ ਰਹਿਏ ਪਰ ਅੰਦਰੋਂ ਪਿਆਰ ਵੀ ਕਰਦੇ ਚੋਰੀ ਚੋਰੀ
    • ਮੈ ਤੁਹਾਨੂੰ ਪਿਆਰ ਕਰਦਾ ਹਾਂ …… I lub ju jiii…I love you jii…
    • ਦਰਦਾਂ ਦਾ ਕੋੜਾ ਤੇ ਮਿੱਠਾ ਜਿਹਾ ਨਾਮ ਹੈ ਜ਼ਿੰਦਗੀ, ਪਲ ਪਲ ਡਿੱਗਣਾ , ਡਿੱਗ ਕੇ ਫਿਰ ਚੱਲਣਾ ਏਸੇ ਦਾ ਨਾਮ ਹੈ ਜ਼ਿੰਦਗੀ।
    • ਦੇਸੀ ਜਿਹਾ ਜੱਟ ਸੀ brandy ਹੋ ਗਿਆ, ਤੇਰੇ ਪਿਛੇ ਲਗ ਕੇ trendy ਹੋ ਗਿਆ!
    • ਜਿਨ੍ਹਾ ਵਿਚ ਇੱਕਲੇ ਚੱਲਣ ਦੇ ਹੋਂਸਲੇ ਹੁੰਦੇ ਨੇ, ਉਨ੍ਹਾ ਪਿੱਛੇ ਇੱਕ ਦਿਨ ਵੱਡੇ ਕਾਫ਼ਿਲੇ ਹੁੰਦੇ ਨੇ।
    • ਦਿਲ ਕਰਦਾ 1crore ਦੀ ਕਮੇਟੀ ਪਾਵਾ ਪਹਲੀ ਚੱਕ ਲਵਾ ਫਿਰ ਕੀਤੇ ਨਜ਼ਰ ਨਾ ਆਵਾ..

    One Liner Status For Whatsapp in Punjabi

    • ਹਸਦੇ ਰਹੋ ਮਿਤਰੋ ਰੋਣ ਨੂੰ ਰਿਸ਼ਤੇਦਾਰ ਬਥੇਰੇ ਨੇ ।
    • ਸੱਚਾਈ ਦੀ ਰਾਹ ਤੇ ਚੱਲਣਾ ਫਾਇਦੇ ਦੀ ਗੱਲ ਹੁੰਦੀ ਹੈ , ਕਿਉਂਕੀ ਇਸ ਰਾਹ ਤੇ ਭੀੜ ਘੱਟ ਹੁੰਦੀ ਹੈ ।
    • ਔਖੇ ਵੇਲੇ ਯਾਰ ਦਾ .. 4 ਦਿਨਾ ਦੇ ਪਿਆਰ ਦਾ .. ਪਤਾ ਲੱਗ ਹੀ ਜਾਂਦਾ ਹੈ !
    • ਜਦੋਂ ਤੱਕ ਸਾਡੇ ਦਿਲ ਨੂੰ ਤੇਰਾ ਫਿਕਰ ਰਹੇਗਾ .. ਉਦੋਂ ਤੱਕ ਮੇਰੇ statuses ਚ ਤੇਰਾ ਜ਼ਿਕਰ ਰਹੇਗਾ ।
    • ਜਾ ਵਿਆਹ ਕਰਵਾ ਲੈ ਜਿਥੇ ਦਿਲ ਕਰਦਾ, ਸਾਥੋਂ ਮਿਨਤਾਂ ਤੇਰੀਆਂ ਹੋਣੀਆਂ ਨਾ ।
    • ਤੂੰ ਮੇਰੀ ਹੋ ਸਕਦੀ ਨਹੀਂ ,ਦੱਸ ਤੇਰੀ ਕੀ ਮਜਬੂਰੀ ਹੈ..ਮੇਂ ਤੇਰੇ ਬਿਨ ਜੀ ਸਕਦਾ ਨਹੀਂ ,ਤੇਨੂੰ ਦਸਣਾ ਬੋਹਤ ਜਰੂਰੀ ਹੈ।
    • ਤੂੰ ਤਾਂ ਚਾਂਦੀ ਉੱਤੇ ਮਰਗੀ, ਜੱਟ ਤਾਂ ਤੈਨੂੰ ..ਸੋਨੇ ਚ ਮੜਾਉਣ ਨੂੰ ਫਿਰਦਾ ਸੀ …
    • ਜੋ ਟਾਇਮ ਪਾਸ ਸੀ ਤੇਰੇ ਲਈ ਓਹ ਪਿਆਰ ਬਣ ਗਿਆ ਮੇਰੇ ਲਈ
    • ਜਿਵੇਂ ਜਿਵੇਂ ਤੇਰੇ ਸ਼ਹਿਰੋਂ ਪੈਰ ਪੁੱਟਦਾ ਗਿਆ … ਮੈਂ ਟੁੱਟਦਾ ਗਿਆ
    • ਸਾਡੀ ਕਿਸਮਤ ਦੇ ਸਿਤਾਰੇ ਹਾਲੇ ਧੁੰਦਲੇ ਨੇ :(:( ਰੱਬ ਨੇ ਦਿਤੇ ਜੇ ਚਮਕਾ,, ਫੇਰ ਤੇਨੁ ਦਸਾਂਗੇ
      • ਤੇਰੇ ਨਾਲੋ ਤਾਂ ਸਾਡਾ “ANTIVIRUS” ਚੰਗਾ … ਜੇਹੜਾ ਸਾਡੀ Care ਤਾਂ ਕਰਦਾ
      • ਹਰ ਪਲ ਵਖਰੇ ਹੀ ਰੰਗ ਹੁੰਦੇ ਰਨ ਦੇ ……ਆਖਰ ਨੂੰ ਕਹਿੰਦੀਆਂ ਨੇ ਮਾਪੇ ਨਹੀਂ ਮੰਨਦੇ
      • ਮੈਂ ਓਹਨੁ ਪੁੱਛਿਆ ਕਿ ਇਕ ਪਲ ਵਿਚ ਜਾਨ ਕਿਵੇ ਨਿਕਲਦੀ ਏ… ? ਓਹਨੇ ਤੁਰਦੇ -ਤੁਰਦੇ ਨੇ ਮੇਰਾ ਹੱਥ ਛੱਡ ਦਿੱਤਾ…!
      • ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ
      • ਅਸੀਂ ਤਾ ਤੇਰੇ ਨਾਲ ਜਿੰਦਗੀ ਬਿਤਾਉਣ ਲਈ ਕੋਈ ਕਸਰ ਨਹੀ ਸੀ ਛਡੀ… ਪਰ ਗਲ ਕਿਸਮਤ ਤਾ ਆ ਕ ਅੜ ਗਈ

      One Liner Status For Whatsapp in Punjabi

      • ਮੈ ਮੰਗੀ ਸੀ ਮੌਤ ਰੱਬ ਤੋ ,ਉਸਨੇ ਮੇਨੂ ਪਿਆਰ ਚ ਪਾ ਦਿੱਤਾ
      • ਹਮਾਰੇ ਦਰਮਿਯਾਂ ਕੁਛ ਤੋ ਹੈ..ਚਾਹੇ ਫਾਸਲੇ ਹੀ ਸਹੀ …
      • ਬਹੁਤ ਨੇ ਇਥੇ ਮੇਰੇ ਮਰਨ ਤੇ ਰੋਣ ਵਾਲੇ ..ਪਰ ਤਲਾਸ਼ ਉਸਦੀ ਏ ਜੋ ਮੇਰੇ ਇਕ ਵਾਰ ਰੋਣ ਤੇ ਮਰਨ ਤਕ ਜਾਵੇ
      • ਛੱਡਦੇ ਕਿਸੇ ਕੋਲੋ ਵਫਾ ਦੀ ਆਸ ਦਿਲਾ ਜਿਹੜਾ ਰੁਆ ਸਕਦਾ ਹੈ ਓਹ ਭੁਲਾ ਵੀ ਸਕਦਾ ਹੈ
      • ਜੇ ਮੈਂ ਮਰ ਵੀ ਜਾਵਾਂ ਤਾਂ ਉਸ ਨੂੰ ਕੋਈ ਖਬਰ ਨਾ ਕਰਨਾ, ਜੇ ਓਹ ਰੋ ਪਿਆ ਤਾਂ ਇਹ ਦਿਲ ਕਮਲੇ ਨੇ ਫਿਰ ਧੜਕਣਾ ਸ਼ੁਰੂ ਕਰ ਦੇਣਾ।
      • ਗੁੜੀਆ ਪ੍ਰੀਤਾ ਪਾ ਕੇ, ਮੁਖ ਲਿਅਾ ਮੋੜ ਨੀ
      • ਕੱਲ ਮੇਨੂੰ ਰੋਕ ਕੇ ਕਹਿੰਦੀ…ਪਿਆਰ ਨਾਲ ਮਨ ਜਾ ਨਹੀ ਤਾ ਚੱਕ ਕੇ ਲੈ ਜਾਉਂ :)
      • ਤੇਨੂੰ ਲਗਦਾ ਤੇਰੀ high personality ਅਗੇ ਕੋਈ ਕੱਖ ਵੀ ਨਹੀ..ਤੇਰੇ ਤੋ ਵੀ ਸੋਹਣੇ ਨਾਲ ਕਰਵਾਉਂ ਵਿਆਹ ਏਹਦੇ ਵਿਚ ਵੀ ਕੋਈ ਸ਼ਕ ਨਹੀ।
      • ਉਂਝ ਦੁਨੀਆਂ ਤੇ ਲੋਕ ਬਥੇਰੇ ਨੇ,ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ।
      • ਕੁੜੀ ਫਬਦੀ ੲੇ ਸੂਟ ਸਲਵਾਰ ਨਾਲ..ੳੁਤੋਂ ਖੜੀ ਹੋਵੇ ਮੁੰਡੇ ਸਰਦਾਰ ਨਾਲ।
        • ਜਿੱਥੇ ਕਾਕਾ ਤੂੰ ਬਦਮਾਸ਼ੀ ਕਰਦਾ ਆ,ਉੱਥੇ ਅਸੀ ਸਰਦਾਰੀ ਕੀਤੀ ਆ
        • ਸਾਡੀ ਆਪਣੀ ਸ਼ਕੀਨੀ ਬੜੀ ਅਥਰੀ ..ਤੂੰ ਜੇਬ ਚ ਰੱਖ ਟੌਰ ਨੂੰ. . ਸਾਨੂੰ ਆਪਣਾ style ਬੜਾ ਜਚਦਾ ਕਿਉਂ Follow ਕਰਾਂ ਕਿਸੇ ਹੋਰ ਨੂੰ ।
        • ਇਰਾਦੇ ਮੇਰੇ ਸਾਫ ਹੁੰਦੇਂ ਨੇ..ਇਸੇ ਕਰਕੇ ਅਕਸਰ ਲੋਕ ਮੇਰੇ ਖਿਲਾਫ ਹੁੰਦੇਂ ਨੇ..
        • ਹਮੇਸ਼ਾ ਯਾਦ ਰੱਖੋ ਕਿ ਤੁਸੀਂ Unique ਹੋ, ਜਿਵੇ ਕੀ ਹਰ ਕੋਈ ਹੈ

        One Liner Status For Whatsapp in Punjabi

        • I’m Sorry ਜੇ ਮੈਂ ਬਦਲ ਗਈ ਹਾਂ, ਪਰ ਰਿਹਾ ਤੂੰ ਵੀ ਹੁਣ ਉਹ ਨਹੀਂ
        • ਗੱਲ ਵੀ ਉਹਨਾਂ ਦੀ ਹੀ ਹੁੰਦੀ ਆ, ਜਿਹਨਾਂ ਦੀ ਕੋਈ ਗੱਲ ਬਾਤ ਹੁੰਦੀ ਆ
        • ਗੋਲੀਆਂ ਚਲਾਣੀਆਂ ਤਾਂ ਔਖੀਆਂ ਨਹੀ ਹੁੰਦੀਆਂ… ਕਚਹਿਰੀਆਂ ਚ ਕੇਸ ਨਿਪਟਾਉਣੇ ਔਖੇ ਹੁੰਦੇ ਨੇ …
        • ਜ਼ਿੰਦਗੀ ਮੈਂ ਪਿਆਰ ਹੋਣਾ ਜਰੂਰੀ ਹੈ .. ਪੈਸਾ ਤੋ salmaan khan ਕੇ ਪਾਸ ਭੀ ਹੈ ..
        • ਤੇਰਾ ਮੇਰਾ ਸਾਥ ਹੈ ਵੇ ਜਨਮਾਂ ਜਨਮਾਂ ਦਾ,ਤੂੰ ਮੈਨੂੰ ਮਿਲਿਆ ਇਹ ਫਲ ਹੈ ਮੇਰੇ ਚੰਗੇ ਕਰਮਾਂ ਦਾ।।
        • ਲੱਗਦੀ ਪਿਆਰੀ ਜਦੋਂ ਖਿੜ-ਖਿੜ ਹੱਸਦੀ,ਤੇਰੇ ਦਿਲ ਦਾ ਪਤਾ ਨੀ ਮੇਰੇ ਦਿਲ ਚ ਤੂ ਵੱਸਦੀ
        • ਜਦ ਮੈਨੂੰ ਪਤਾ ਏ ਕਿ ‪#‎ਵਾਹਿਗੁਰੂ‬ ਮੇਰੇ ਨਾਲ ਏ,ਤਾਂ ਮੈਨੂੰ ਇਸ ਗੱਲ ਨਾਲ ਕੋਈ ਫਰਕ ਨੀ ਪੈਂਦਾ ਕਿ ਕੌਣ -ਕੌਣ ਮੇਰੇ ਖਿਲਾਫ ਏ
        • ਚੰਗੇ ਆਂ ਜਾਂ ਮੰਦੇ ਆਂ, ਰੱਬਾ ਤੇਰੇ ਬੰਦੇ ਆਂ!
        • ੴ ਸਵੇਰ ਦਾ ਵੇਲਾ ਹੈ,ੴ ਸਾਰੇ ਵਾਹਿਗੁਰੂ ਜ਼ਰੂਰ ਜਪੋ ਜੀ . .
        • ਤੇਰੇ ਨਾਲ ਚੁੱਪ ਤੇਰੇ ਨਾਲ ਬਾਤ,ਬਸ ਇੰਨੇ ਕੁ ਜਜਬਾਤ♥
          • ਲੈ ਲਓ ਨਜ਼ਾਰੇ ਜਿੰਨਾ ਚਿਰ ਕੁਆਰੇ
          • ਜਦੋ ਮੈ ਜੰਮਿਆ ਸੀ , ਮੈਨੂੰ ਜਨਮ ਸਰਟੀਫੀਕੇਟ ਨਾਲ ਸਨਮਾਨਤ ਕਿਤਾ ਗਿਆ
          • Kamli ਮੈਨੂੰ ਕਹਿੰਦੀ :- ਮੈ ਤੁਹਾਨੂੰ ਦਿਲ ਵਿਚ ਨਹੀਂ ਰੱਖ ਸਕਦੀ !!! ਮੈਂ ਕਿਹਾ :-ਦਿਮਾਗ ‘ਚ ਹੀ ਰੱਖ ਲਵੋ ਉਦਾਂ ਵੀ ਤਾਂ ਖਾਲੀ ਆ…
          • ਮੈਨੂੰ ਕਹਿੰਦੀ ਤੂੰ ਦੇਸੀ ਆ ਮੈਂ ਵੀ ਕਹਿ ਦਿੱਤਾ ?? ਤੂੰ ਵੀ ਦਿਖਾ ਕਿਥੇ ਤੇਰੇ Nιкє ਦਾ Tαg ਲੱਗਾ ਆ
          • KEhndi”ਤੂ ਬੜਾ ਕੁੱਤਾ ਆ, ਮੈਂ ਕਿਹਾ ਤੇਰੀ ਕਿਹੜੀ ਲੱਤ ਪਾੜਤੀ
          • ਕਾਸ਼ ਕਿਤੇ ਤੂੰ ਮੈਨੂੰ Miss ਕਰਦੀ ਫੇਰ ਮੈ ਤੈਨੂੰ Miss ਤੋਂ Mrs.ਬਣਾ ਦਿੰਦਾ . . .
          • ਲੋਕੀ ਕਹਿੰਦੇ ਸੜ ਨਾ ਰੀਸ Kar.. But ਆਪਾ ਕਹੀਦਾ ਸੜੀ ਜਾ.. ਰੀਸ ਤਾਂ ਤੇਥੋਂ ਹੋਣੀ ਨੀ….
          • ਜੇ ਕਿਸਮਤ ਹੋਵੇ FUDDU ਫੇਰ ਕੀ ਕਰੁ Bournvita ਵਾਲਾ DUDDU!
          • ਪਿਛਲੇ ੨ ਦਿਨ ਤੋਂ ਚੱਲ ਰਹੇ Light cut ਤੋਂ ਬਾਅਦ , ਸਾਨੂੰ ਹੁਣ ਪਤਾ ਲਗਿਆ ੲੇ ਰਾਤਾਂ ਲਮੀਆ ਹੀ ਬੜੀਆ ਨੇ
          • ਨਾਮ ਦਿਲ ਉੱਤੇ ਲਿਖਿਆ ਮੈ ਬਾਹਾਂ ਤੇ ਨਹੀ ਏ,ਜਿੰਨਾ ਤੇਰੇ ਤੇ ਯਕੀਨ ਓਨਾ ਸਾਹਾਂ ਤੇ ਨਹੀ ਏ
          • ਤੂੰ ਬੇਸ਼ਕ ਮੇਰਾ ਪਹਿਲਾ ਪਿਆਰ ਹੈ,ਪਰ ਮੈਂ ਤੈਨੂੰ ਚਾਹਿਆ ਹੈ ਆਖਰੀ ਪਿਆਰ ਵਾਂਗੂੰ।।
          • ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ..ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ ..
          • ਪਾ ਵੀਹਣੀ ਵਿੱਚ ਚੂੜਾ,ਸਾਥ ਬਣ ਗਿਆ ਗੂੜਾ।
          • ਕੁੜੀ ਫਬਦੀ ੲੇ ਸੂਟ ਸਲਵਾਰ ਨਾਲ..ੳੁਤੋਂ ਖੜੀ ਹੋਵੇ ਮੁੰਡੇ ਸਰਦਾਰ ਨਾਲ।
          • ਐਨੀਆਂ ਮਨਮਾਨੀਆਂ ਚੰਗੀਆਂ ਨਹੀਂ ਸੱਜਣਾ,ਕਿਉਂਕਿ ਹੁਣ ਤੂੰ ਸਿਰਫ ਆਪਣਾ ਹੀ ਨਹੀਂ,ਮੇਰਾ ਵੀ ਹੈ
          • ਸੀਨੇ ਨਾਲ ਲਗਿਆ ਦਿਲ ਨਾ ਮੇਰਾ ਹੋ ਸਕਿਆ,ਮਿੱਠਾ ਜਿਹਾ ਮੁਸਕਰਾ ਕੇ ਜੋ ਤੂੰ ਤੱਕਿਆ ਦਿਲ ਤੇਰਾ ਹੋ ਗਿਆ।
            • ਭੁੱਖੇ ਨੂੰ ਰੋਟੀ ਤੇ smartphone ਵਾਾਲੇ ਨੂੰ charger ਦੇਨਾ ਪੁੰਨ ਦਾ ਕੰਮ ਹੈ… ਸ਼ਾਸਤਰਾਂ ਚ ਲਿਖਣਾ ਰਿਹ ਗਿਆ ਸੀ।
            • ਆਪਾਂ ਸਿੱਧੇ ਸਾਧੇ ਬੰਦੇ ਹਾਂ, ਲੋਕੀ ਕਹਿੰਦੇ Attitude ਬੜਾ ਸੱਚੀ ਗੱਲ ਮੂੰਹ ਤੇ ਕਹਿੰਦੇ ਹਾਂ, ਲੋਕੀ ਕਹਿੰਦੇ Rude ਬੜਾ ।
            • ਜਿਹੋ ਜਿਹਾ ਤੇਰਾ ਅੰਨ ਪਾਣੀ , ਉਹੋ ਜਿਹਾ ਮੇਰਾ ਕੰਮ ਜਾਣੀ…
            • ਵਕਤ ਵਕਤ ਕੀ ਬਾਤ ਹੈ, ਵਰਨਾ ਤੇਰੀ ਕਯਾ ਔਕਾਤ ਹੈ॥
            • ਤੂੰ ਬੰਦਾ ਬਣ ਜਾ ਦਿਲਾ ਦੇ ਜਾਣਿਆ because ਮੇਰਾ ਤੇਰੇ ਨਾਲ ਵਿਆਹ ਹੋਣ ਵਾਲਾ ਹੈ ..
            • ਲਿਖਿਆ ਨੰਬਰ ਯਾਰੋ Napkin ਤੇ ਹੀ ਰਹਿ ਗਿਆ,ਤੇਰੇ ਤੋਂ ਕੁੜੀ set ਨਈਂ ਹੋਣੀਂ ਸਾਲਾ ਵੇਟਰ ਵੀ ਇਹ ਗੱਲ ਕਹਿ ਗਿਆ
            • ਅੱਜ ਹਾਈਕੋਰਟ ਨੇ ਸ਼ਪੱਸ਼ਟ ਕਰ ਦਿੱਤਾ ਕਿ ਜੇ ਪਤੀ ਪਰਮੇਸਵਰ ਤਾਂ..Boy friend ਵੀ ਕੋਈ ਛੋਟਾ ਮੋਟਾ #ਦੇਵਤਾ ਮੰਨਿਆ ਜਾਵੇਗਾ
            • ਜੇ ਤੂੰ ਮੇਰੇ ਪਿਆਰ ਨੂੰ ਸਮਝੇ ਤਾਂ ਮੋਤੀ ਜੇ ਨਾ ਸਮਝੇ ਤਾਂ ਖੋਤੀ..
            • ਭੇਡਾਂ ਕਪਾਹ ਚ ਤੇ ਕੁੜੀਆਂ ਵਿਆਹ ਚ ਚਾਂਬਲੀਆਂ ਫਿਰਦੀਆਂ।
            • ਵਾਹ ਨੀ ਤਕਦੀਰੇ ਬੀਜੀਆਂ ਸੀ ਭਿੰਡੀਆਂ ਉੱਗ ਪਏ ਖੀਰੇ
            • ਗਲਤੀ ਇੱਕ ਵਾਰ ਹੁੰਦੀ ਸੱਜਣਾ, ਬਾਰ ਬਾਰ ਤਾਂ ਚਲਾਕੀਆਂ ਹੁੰਦੀਆਂ ਨੇ
            • ਰਾਜ਼ ਖੋਲ ਦਿੰਦੇ ਨੇ ਮਾਮੂਲੀ ਜਿਹੇ ਇਸ਼ਾਰੇ ਅਕਸਰ,ਕਿੰਨੀ ਖਾਮੋਸ਼ ਮੁਹਬੱਤ ਦੀ ਜ਼ੁਬਾਨ ਹੁੰਦੀ ਏ
            • ਨਾ ਸਾਂਵਲੇ ਰੰਗ ਦਾ , ਨਾ ਗੋਰੇ ਰੰਗ ਦਾ…ਆਪਾਂ ਤਾਂ ਮੁੰਡਾ ਲਭ ਲਿਆ Family ਦੀ ਪਸੰਦ ਦਾ।
            • ਨਾ ਮੈ ਪਾਉਂਦੀ Gucci ਨਾ armani ਵੇ , ਪੰਜਾਬੀ ਜੁੱਤੀ ਨਾਲ ਸੂਟ,ਦੇਸੀ ਜੱਟੀ ਦੀ ਨਿਸ਼ਾਨੀ ਵੇ …
              • ਮੁੰਡਾ ਓਹ ਲੱਭਣਾ ਜੋ Aeroplane ਚਲਾ ਲੈਂਦਾ ਹੋਵੇ , Bullet ਤਾ ਜਨਾ ਖਣਾ ਚੱਕੀ ਫਿਰਦਾ ।
              • ਕੁਝ ਲੋਕ ਆਪਣੇ Attitude ਕਰਕੇ ਆਪਣੇ ਸੱਭ ਤੋਂ ਨੇੜਲੇ ਇਨਸਾਨ ਨੂੰ ਗਵਾ ਲੈਂਦੇ ਨੇ।

              One Liner Status For Whatsapp in Punjabi

              • ਦਿਲ ਤੇ ਲੱਗੀ ਸੱਟ ਦਾ ਅਤੇ ਵਿਗੜੇ ਹੋਏ Sau JAtt ਦਾ . . ਬੀਬਾ ਇਲਾਜ ਕੋਈ ਨਾ
              • ਮਿੱਠੇ ਬਣ ਕੇ ਅਸੀ ਕਿਸੇ ਨੂੰ ਠੱਗਦੇ ਨਹੀ… ਅੜਬ ਸੁਭਾਅ ਦੇ ਹੈਗੇ ਤਾਂਹੀ ਚੰਗੇ ਲਗਦੇ ਨਹੀ
              • ਸੋਹਣੀਆਂ ਤਾਂ ਜੱਗ ਵਿੱਚ ਹੋਰ ਵੀ ਬਥੇਰੀਆਂ, ਪਰ ਮੈਂ ਕਦੇ ਕਿਸੇ ਹੋਰ ਤੇ ਨਾ ਡੁੱਲਿਆ, ਗਰਾਰੀ ਤਾਂ ਬਸ ਤੇਰੇ ਤੇ ਅੜੀ ਆ, ਪਰ ਕੁੜੀਆਂ ਫਸੌਣੀਆਂ ਨੀ ਜੱਟ ਭੁੱਲਿਆ
              • ਹਜੇ ਕਿਸਮਤ ਖਰਾਬ ਏ ਤਾ ਕਰਕੇ ਚੁਪ ਹਾਂ ਮੈਂ ,,, ਜਿਸ ਦਿਨ ਦਿਮਾਗ ਖਰਾਬ ਹੋ ਗਯਾ ਫੇਰ ਤੇਨੁ ਦਸਾਗੇ
              • ਜਿਹਨੂੰ ਸਾਡੀ ਨੀ ‪ਪਰਵਾਹ‬ ਉਹਨੂੰ ਇਕੋ ਏ ਸਲਾਹ.. ਮਰਦੇ‬ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ

Share this

Related Posts

Previous
Next Post »